Versions
PAV ਤਾਂ ਅਬਰਾਹਾਮ ਨੇ ਆਖਿਆ ਏਸ ਲਈ ਕਿ ਮੈਂ ਆਖਿਆ ਭਈ ਪਰਮੇਸ਼ੁਰ ਦਾ ਡਰ ਏਸ ਥਾਂ ਜ਼ਰੂਰ ਨਹੀ ਹੈ ਅਰ ਓਹ ਮੇਰੀ ਪਤਨੀ ਦੀ ਖ਼ਾਤਰ ਮੈਨੂੰ ਮਾਰ ਸੁੱਟਣਗੇ
IRVPA ਅਬਰਾਹਾਮ ਨੇ ਆਖਿਆ, ਮੈਂ ਸੋਚਿਆ ਕਿ ਜ਼ਰੂਰ ਹੀ ਇਸ ਸਥਾਨ ਵਿੱਚ ਪਰਮੇਸ਼ੁਰ ਦਾ ਕੋਈ ਡਰ ਨਹੀਂ ਹੋਵੇਗਾ, ਇਸ ਲਈ ਇਹ ਲੋਕ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਸੁੱਟਣਗੇ।