Versions
PAV ਤਦ ਅਬਰਾਹਮ ਨੇ ਤੜਕੇ ਉੱਠਕੇ ਆਪਣੇ ਗਧੇ ਉੱਤੇ ਪਲਾਣਾ ਕੱਸਿਆ ਅਰ ਆਪਣੇ ਦੋ ਜੁਆਣ ਅਰ ਆਪਣੇ ਪੁੱਤ੍ਰ ਇਸਹਾਕ ਨੂੰ ਨਾਲ ਲਿਆ ਅਰ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਰ ਉੱਠਕੇ ਉਸ ਥਾਂ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ
IRVPA ਤਦ ਅਬਰਾਹਾਮ ਨੇ ਤੜਕੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਦੋ ਦਾਸਾਂ ਨੂੰ ਅਤੇ ਆਪਣੇ ਪੁੱਤਰ ਇਸਹਾਕ ਨੂੰ ਨਾਲ ਲਿਆ ਅਤੇ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਤੇ ਉੱਠ ਕੇ ਉਸ ਸਥਾਨ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ।