Bible Versions
Bible Books

Genesis 22:6 (NCV) New Century Version

Versions

PAV   ਅਬਰਾਹਾਮ ਨੇ ਹੋਮ ਦੀ ਬਲੀ ਦੀਆਂ ਲੱਕੜੀਆਂ ਲੈਕੇ ਆਪਣੇ ਪੁੱਤ੍ਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅਗਨੀ ਅਰ ਛੁਰੀ ਫੜ ਲਈ ਅਰ ਦੋਵੇਂ ਇਕੱਠੇ ਤੁਰੇ ਗਏ
IRVPA   ਤਦ ਅਬਰਾਹਾਮ ਨੇ ਹੋਮ ਬਲੀ ਦੀਆਂ ਲੱਕੜੀਆਂ ਲੈ ਕੇ ਆਪਣੇ ਪੁੱਤਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅੱਗ ਅਤੇ ਛੁਰੀ ਫੜ ਲਈ ਅਤੇ ਦੋਵੇਂ ਇਕੱਠੇ ਤੁਰ ਪਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us