Bible Versions
Bible Books

Genesis 22:9 (NCV) New Century Version

Versions

PAV   ਓਹ ਉਸ ਥਾਂ ਉੱਤੇ ਜਾ ਪੁੱਜੇ ਜਿਹੜੀ ਪਰਮੇਸ਼ੁਰ ਨੇ ਉਹ ਨੂੰ ਦੱਸੀ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਰ ਉਸ ਉੱਤੇ ਲੱਕੜੀਆਂ ਚੁਣ ਦਿੱਤੀਆਂ ਅਰ ਆਪਣੇ ਪੁੱਤ੍ਰ ਇਸਹਾਕ ਨੂੰ ਬੰਨ੍ਹਕੇ ਜਗਵੇਦੀ ਪੁਰ ਲੱਕੜੀਆਂ ਉੱਤੇ ਰੱਖ ਦਿੱਤਾ
IRVPA   ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us