Versions
PAV ਨਹੀਂ ਮੇਰੇ ਪ੍ਰਭੂ ਜੀ ਮੇਰੀ ਸੁਣੋ। ਮੈਂ ਏਹ ਖੇਤ ਤੁਹਾਨੂੰ ਦਿੰਦਾ ਹਾਂ ਅਰ ਏਹ ਗੁਫਾ ਭੀ ਜਿਹੜੀ ਉਹ ਦੇ ਵਿੱਚ ਹੈ। ਮੈਂ ਆਪਣੀ ਕੌਮ ਦੇ ਪੁੱਤ੍ਰਾਂ ਦੇ ਸਾਹਮਣੇ ਤੁਹਾਨੂੰ ਦਿੰਦਾ ਹਾਂ। ਆਪਣੇ ਮੁਰਦੇ ਨੂੰ ਦੱਬ ਦਿਓ
IRVPA ਨਹੀਂ, ਮੇਰੇ ਪ੍ਰਭੂ † ਸ਼੍ਰੀ ਮਾਨ ਜੀ, ਮੇਰੀ ਸੁਣੋ। ਮੈਂ ਇਹ ਖੇਤ ਤੁਹਾਨੂੰ ਦਿੰਦਾ ਹਾਂ ਅਤੇ ਇਹ ਗੁਫ਼ਾ ਵੀ ਜਿਹੜੀ ਉਹ ਦੇ ਵਿੱਚ ਹੈ। ਮੈਂ ਆਪਣੀ ਕੌਮ ਦੇ ਪੁੱਤਰਾਂ ਦੇ ਸਾਹਮਣੇ ਤੁਹਾਨੂੰ ਦਿੰਦਾ ਹਾਂ। ਤੁਸੀਂ ਆਪਣੇ ਮੁਰਦੇ ਨੂੰ ਉੱਥੇ ਦੱਬ ਦਿਓ।