Versions
PAV ਤਦ ਓਸ ਆਖਿਆ, ਹੇ ਯਹੋਵਾਹ ਮੇਰੇ ਸਵਾਮੀ ਅਬਰਾਹਾਮ ਦੇ ਪਰਮੇਸ਼ੁਰ ਅੱਜ ਮੇਰਾ ਸਭ ਕਾਰਜ ਸੁਫਲ ਕਰ ਅਤੇ ਮੇਰੇ ਸਵਾਮੀ ਅਬਰਾਹਾਮ ਉੱਤੇ ਦਇਆ ਕਰ
IRVPA ਤਦ ਉਸ ਨੇ ਆਖਿਆ, ਹੇ ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਅੱਜ ਮੇਰਾ ਸਭ ਕਾਰਜ ਸਫ਼ਲ ਕਰ ਅਤੇ ਮੇਰੇ ਸੁਆਮੀ ਅਬਰਾਹਾਮ ਉੱਤੇ ਕਿਰਪਾ ਕਰ।