Bible Versions
Bible Books

Genesis 24:14 (NCV) New Century Version

Versions

PAV   ਐਉਂ ਹੋਵੇ ਕਿ ਜਿਹੜੀ ਛੋਕਰੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਕੋਡਾ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਰ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੋ ਹੋਵੇ ਜਿਸ ਨੂੰ ਤੈਂ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ ਅਤੇ ਮੈਂ ਏਸੇ ਗੱਲ ਤੋਂ ਜਾਣਾਂਗਾ ਕਿ ਤੈਂ ਮੇਰੇ ਸਵਾਮੀ ਉੱਤੇ ਕਿਰਪਾ ਕੀਤੀ ਹੈ
IRVPA   ਅਜਿਹਾ ਹੋਵੇ ਕਿ ਜਿਹੜੀ ਕੁੜੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਮੇਰੇ ਵੱਲ ਨੂੰ ਨੀਵਾਂ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੀ ਹੋਵੇ ਜਿਸ ਨੂੰ ਤੂੰ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ, ਮੈਂ ਇਸੇ ਗੱਲ ਤੋਂ ਜਾਣਾਂਗਾ ਕਿ ਤੂੰ ਮੇਰੇ ਸੁਆਮੀ ਉੱਤੇ ਕਿਰਪਾ ਕੀਤੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us