Versions
PAV ਅਰ ਉਹ ਛੋਕਰੀ ਵੇਖਣ ਵਿੱਚ ਵੱਡੀ ਸੋਹਣੀ ਅਰ ਕੁਆਰੀ ਸੀ ਅਰ ਕਿਸੇ ਮਨੁੱਖ ਨੇ ਉਹ ਨੂੰ ਨਹੀਂ ਜਾਣਿਆ ਸੀ ਅਤੇ ਉਹ ਚਸ਼ਮੇ ਵਿੱਚ ਉੱਤਰੀ ਅਰ ਆਪਣਾ ਘੜਾ ਭਰਕੇ ਉਤਾਹਾਂ ਨੂੰ ਆਈ
IRVPA ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਅਤੇ ਕੁਆਰੀ ਸੀ ਅਤੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਆਪਣਾ ਘੜਾ ਭਰ ਕੇ ਬਾਹਰ ਆਈ।