Versions
PAV ਤਾਂ ਐਉਂ ਹੋਇਆ ਜਦ ਉਸ ਨੇ ਨੱਥ ਅਰ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਡਿੱਠੇ ਅਰ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਹ ਮਨੁੱਖ ਮੈਨੂੰ ਐਉਂ ਐਉਂ ਬੋਲਿਆ ਤਾਂ ਉਹ ਉਸ ਮਨੁੱਖ ਕੋਲ ਆਇਆ ਅਰ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜਾ ਸੀ
IRVPA ਜਦ ਉਸ ਨੇ ਨੱਥ ਅਤੇ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਦੇਖੇ ਅਤੇ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਸ ਮਨੁੱਖ ਨੇ ਮੇਰੇ ਨਾਲ ਇਹ-ਇਹ ਗੱਲਾਂ ਕੀਤੀਆਂ ਤਾਂ ਉਹ ਉਸ ਮਨੁੱਖ ਕੋਲ ਆਇਆ ਅਤੇ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜ੍ਹਾ ਸੀ।