Versions
PAV ਤਾਂ ਉਹ ਮਨੁੱਖ ਘਰ ਵੱਲ ਆਇਆ ਅਰ ਊਠਾਂ ਨੂੰ ਖੋਲ੍ਹਿਆ ਅਰ ਲਾਬਾਨ ਨੇ ਊਠਾਂ ਨੂੰ ਪੱਠਾ ਦੱਥਾ ਦਿੱਤਾ ਅਰ ਉਸ ਦੇ ਅਰ ਉਸ ਦੇ ਸਾਥੀਆਂ ਦੇ ਚਰਨ ਧੋਣ ਲਈ ਪਾਣੀ ਦਿੱਤਾ
IRVPA ਤਦ ਉਹ ਮਨੁੱਖ ਘਰ ਵਿੱਚ ਆਇਆ ਅਤੇ ਊਠਾਂ ਨੂੰ ਖੋਲ੍ਹਿਆ ਅਤੇ ਲਾਬਾਨ ਨੇ ਊਠਾਂ ਨੂੰ ਚਾਰਾ ਦਿੱਤਾ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪੈਰ ਧੋਣ ਲਈ ਪਾਣੀ ਦਿੱਤਾ।