Versions
PAV ਤਦ ਤੂੰ ਮੇਰੀ ਸੌਂਹ ਤੋਂ ਛੁੱਟੇਗਾ ਜਦ ਤੂੰ ਮੇਰੇ ਕੁਨਬੇ ਵਿੱਚ ਜਾਵੇਂਗਾ ਅਰ ਜੇ ਓਹ ਤੈਨੂੰ ਨਾ ਦੇਣ ਤਾਂ ਤੂੰ ਮੇਰੀ ਸੌਂਹ ਤੋਂ ਬਰੀ ਹੋਇਆ
IRVPA ਤਦ ਹੀ ਤੂੰ ਮੇਰੀ ਸਹੁੰ ਤੋਂ ਛੁੱਟੇਂਗਾ, ਜਦ ਤੂੰ ਮੇਰੇ ਘਰਾਣੇ ਵਿੱਚ ਜਾਵੇਂਗਾ ਅਤੇ ਜੇ ਓਹ ਤੈਨੂੰ ਕੋਈ ਇਸਤਰੀ ਨਾ ਦੇਣ ਤਾਂ ਤੂੰ ਮੇਰੀ ਸਹੁੰ ਤੋਂ ਛੁੱਟ ਜਾਵੇਂਗਾ।