Versions
PAV ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜਾ ਹਾਂ ਤਾਂ ਐਉਂ ਹੋਵੇ ਕਿ ਜਿਹੜੀ ਕੁਆਰੀ ਭਰਨ ਲਈ ਬਾਹਰ ਆਵੇ ਅਰ ਮੈਂ ਉਹ ਨੂੰ ਆਖਾਂ ਭਈ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾਈਂ ਤਾਂ ਉਹ ਮੈਨੂੰ ਆਖੇ
IRVPA ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਤਾਂ ਅਜਿਹਾ ਹੋਵੇ ਕਿ ਜਿਹੜੀ ਕੁੜੀ ਪਾਣੀ ਭਰਨ ਲਈ ਬਾਹਰ ਆਵੇ ਅਤੇ ਮੈਂ ਉਸ ਨੂੰ ਆਖਾਂ ਕਿ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾ ਅਤੇ ਉਹ ਮੈਨੂੰ ਆਖੇ,