Versions
PAV ਫੇਰ ਉਸ ਨੌਕਰ ਨੇ ਚਾਂਦੀ ਅਰ ਸੋਨੇ ਦੀਆਂ ਟੂੰਬਾਂ ਅਰ ਬਸਤ੍ਰ ਕੱਢਕੇ ਰਿਬਕਾਹ ਨੂੰ ਦਿੱਤੇ ਅਰ ਉਸ ਨੇ ਉਸ ਦੇ ਭਰਾ ਅਰ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ
IRVPA ਫੇਰ ਉਸ ਨੌਕਰ ਨੇ ਚਾਂਦੀ ਅਤੇ ਸੋਨੇ ਦੇ ਗਹਿਣੇ ਅਤੇ ਬਸਤਰ ਕੱਢ ਕੇ ਰਿਬਕਾਹ ਨੂੰ ਦਿੱਤੇ ਅਤੇ ਉਸ ਨੇ ਉਸ ਦੇ ਭਰਾ ਅਤੇ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ।