Versions
PAV ਉਪਰੰਤ ਉਹ ਦੇ ਭਰਾ ਅਰ ਉਹ ਦੀ ਮਾਤਾ ਨੇ ਆਖਿਆ, ਛੋਕਰੀ ਨੂੰ ਥੋੜੇ ਦਿਨ ਅਥਵਾ ਦਸਕੁ ਦਿਨ ਸਾਡੇ ਕੋਲ ਰਹਿਣ ਦਿਓ। ਉਸ ਦੇ ਪਿੱਛੋਂ ਉਹ ਚਲੀ ਜਾਵੇਗੀ
IRVPA ਰਿਬਕਾਹ ਦੇ ਭਰਾ ਅਤੇ ਉਸ ਦੀ ਮਾਤਾ ਨੇ ਆਖਿਆ, ਕੁੜੀ ਨੂੰ ਥੋੜ੍ਹੇ ਦਿਨ ਅਰਥਾਤ ਦਸ ਦਿਨ ਹੋਰ ਸਾਡੇ ਕੋਲ ਰਹਿਣ ਦਿਓ। ਉਸ ਦੇ ਬਾਅਦ ਉਹ ਚਲੀ ਜਾਵੇਗੀ।