Bible Versions
Bible Books

Genesis 24:61 (NCV) New Century Version

Versions

PAV   ਤਾਂ ਰਿਬਕਾਹ ਅਰ ਉਸ ਦੇ ਨਾਲ ਦੀਆਂ ਛੋਕਰੀਆਂ ਉੱਠੀਆਂ ਅਰ ਊਠਾਂ ਉੱਤੇ ਚੜ ਗਈਆਂ ਅਰ ਉਸ ਮਨੁੱਖ ਦੇ ਪਿੱਛੇ ਪਿੱਛੇ ਤੁਰ ਪਈਆਂ ਸੋ ਉਹ ਨੌਕਰ ਰਿਬਕਾਹ ਨੂੰ ਲੈਕੇ ਤੁਰ ਪਿਆ
IRVPA   ਤਦ ਰਿਬਕਾਹ ਅਤੇ ਉਸ ਦੀਆਂ ਸਹੇਲੀਆਂ ਉੱਠੀਆਂ ਅਤੇ ਊਠਾਂ ਉੱਤੇ ਚੜ੍ਹ ਗਈਆਂ ਅਤੇ ਉਸ ਮਨੁੱਖ ਦੇ ਪਿੱਛੇ-ਪਿੱਛੇ ਤੁਰ ਪਈਆਂ। ਇਸ ਤਰ੍ਹਾਂ ਉਹ ਨੌਕਰ ਰਿਬਕਾਹ ਨੂੰ ਨਾਲ ਲੈ ਕੇ ਤੁਰ ਪਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us