Versions
PAV ਅਤੇ ਇਸਹਾਕ ਚਾਲੀਆਂ ਵਰਿਹਾਂ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ ਜਿਹੜੀ ਬਥੂਏਲ ਪਦਨ ਅਰਾਮ ਦੇ ਅਰਾਮੀ ਦੀ ਧੀ ਅਰ ਲਾਬਾਨ ਅਰਾਮੀ ਦੀ ਭੈਣ ਸੀ
IRVPA ਅਤੇ ਇਸਹਾਕ ਚਾਲ੍ਹੀ ਸਾਲ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ, ਜਿਹੜੀ ਪਦਨ ਅਰਾਮ ਦੇ ਵਾਸੀ ਬਥੂਏਲ ਅਰਾਮੀ ਦੀ ਧੀ ਸੀ ਅਤੇ ਲਾਬਾਨ ਅਰਾਮੀ ਦੀ ਭੈਣ ਸੀ।