Versions
PAV ਉਸ ਦੇ ਮਗਰੋਂ ਉਹ ਦਾ ਭਰਾ ਨਿਕੱਲਿਆ ਅਰ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ ਤਾਂ ਉਸ ਦਾ ਨਾਉਂ ਯਾਕੂਬ ਰੱਖਿਆ ਅਤੇ ਉਨ੍ਹਾਂ ਦੇ ਜਨਮ ਦੇ ਵੇਲੇ ਇਸਹਾਕ ਸੱਠਾਂ ਵਰਿਹਾਂ ਦਾ ਸੀ
IRVPA ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ। ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ। PS