Versions
PAV ਲਾਬਾਨ ਨੇ ਉਹ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਦਇਆ ਦੀ ਨਜਰ ਹੋਵੇ ਤਾਂ ਰਹਿ ਜਾਹ ਕਿਉਂ ਜੋ ਮੈਂ ਮਾਲੂਮ ਕੀਤਾ ਹੈ ਕਿ ਯਹੋਵਾਹ ਨੇ ਮੈਨੂੰ ਤੇਰੇ ਕਾਰਨ ਬਰਕਤ ਦਿੱਤੀ ਹੈ
IRVPA ਲਾਬਾਨ ਨੇ ਉਹ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਕਿਰਪਾ ਦੀ ਨਜ਼ਰ ਹੋਵੇ ਤਾਂ ਇੱਥੇ ਹੀ ਰਹਿ ਜਾ, ਕਿਉਂ ਜੋ ਮੈਂ ਜਾਣ ਲਿਆ ਹੈ ਕਿ ਯਹੋਵਾਹ ਨੇ ਮੈਨੂੰ ਤੇਰੇ ਕਾਰਨ ਬਰਕਤ ਦਿੱਤੀ ਹੈ।