Versions
PAV ਅਰ ਮੇਰਾ ਧਰਮ ਮੇਰੇ ਲਈ ਕਿਸੇ ਆਉਣ ਵਾਲੇ ਦਿਨ ਵਿੱਚ ਉੱਤ੍ਰ ਦੇਵੇਗਾ ਜਦ ਤੂੰ ਮੇਰੇ ਸਨਮੁਖ ਮੇਰੀ ਤਲਬ ਲਈ ਆਵੇਂਗਾ ਤਾਂ ਬੱਕਰੀਆਂ ਵਿੱਚ ਹਰ ਇੱਕ ਜਿਹੜੀ ਚਿਤਲੀ ਅਰ ਡੱਬੀ ਅਰ ਭੇਡਾਂ ਵਿੱਚ ਲੋਹੀ ਨਾ ਹੋਵੇ ਸੋ ਉਹ ਮੇਰੇ ਕੋਲ ਚੋਰੀ ਦੀ ਹੋਵੇਗੀ
IRVPA ਮੇਰਾ ਧਰਮ ਮੇਰੇ ਲਈ ਆਉਣ ਵਾਲੇ ਦਿਨ ਵਿੱਚ ਉੱਤਰ ਦੇਵੇਗਾ ਜਦ ਤੂੰ ਮੇਰੇ ਸਨਮੁਖ ਮੇਰੀ ਮਜ਼ਦੂਰੀ ਦੇਣ ਲਈ ਆਵੇਂਗਾ ਤਾਂ ਬੱਕਰੀਆਂ ਵਿੱਚੋਂ ਹਰ ਇੱਕ ਜਿਹੜੀ ਚਿਤਲੀ ਅਤੇ ਡੱਬੀ ਅਤੇ ਭੇਡਾਂ ਵਿੱਚ ਜਿਹੜੀ ਕਾਲੀ ਨਾ ਹੋਵੇ, ਜੇ ਉਹ ਮੇਰੇ ਕੋਲੋਂ ਨਿੱਕਲੇ ਤਾਂ ਚੋਰੀ ਦੀ ਹੋਵੇਗੀ।