Versions
PAV ਤਾਂ ਐਉਂ ਹੋਇਆ ਕਿ ਜਦ ਤਕੜੀਆਂ ਭੇਡਾਂ ਦੇ ਆਸੇ ਲੱਗਣ ਦਾ ਸਮਾਂ ਆਇਆ ਤਾਂ ਯਾਕੂਬ ਨੇ ਉਹ ਛਿਟੀਆਂ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਰੱਖੀਆਂ ਏਸ ਲਈ ਕਿ ਓਹ ਉਨ੍ਹਾਂ ਛਿਟੀਆਂ ਦੇ ਅੱਗੇ ਆਸੇ ਲੱਗਣ
IRVPA ਅਤੇ ਜਦ ਤਕੜੀਆਂ ਭੇਡਾਂ ਦੇ ਆਸੇ ਲੱਗਣ ਦਾ ਸਮਾਂ ਆਇਆ ਤਾਂ ਯਾਕੂਬ ਨੇ ਉਹ ਛਿਟੀਆਂ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਰੱਖੀਆਂ, ਇਸ ਲਈ ਕਿ ਓਹ ਉਨ੍ਹਾਂ ਛਿਟੀਆਂ ਦੇ ਅੱਗੇ ਆਸੇ ਲੱਗਣ।