Versions
PAV ਕਿ ਏਹ ਮਨੁੱਖ ਸਾਡੇ ਮੇਲੀ ਹਨ ਸੋ ਓਹ ਏਸ ਦੇਸ ਵਿੱਚ ਵੱਸਣ ਅਰ ਏਸ ਵਿੱਚ ਬੁਪਾਰ ਕਰਨ ਅਰ ਏਹ ਧਰਤੀ ਵੇਖੋ ਉਨ੍ਹਾਂ ਦੇ ਅੱਗੇ ਦੋਹੀਂ ਪਾਸੀਂ ਖੁਲ੍ਹੀ ਹੈ । ਉਨ੍ਹਾਂ ਦੀਆਂ ਧੀਆਂ ਅਸੀਂ ਆਪਣੀਆਂ ਤੀਵੀਆਂ ਲਈ ਲਵਾਂਗੇ ਅਤੇ ਆਪਣੀਆਂ ਧੀਆਂ ਉਨ੍ਹਾਂ ਨੂੰ ਦਿਆਂਗੇ
IRVPA ਇਹ ਮਨੁੱਖ ਸਾਡੇ ਨਾਲ ਮਿਲ-ਜੁਲ ਕੇ ਰਹਿਣਾ ਚਾਹੁੰਦੇ ਹਨ, ਇਸ ਲਈ ਓਹ ਇਸ ਦੇਸ਼ ਵਿੱਚ ਵੱਸਣ ਅਤੇ ਵਪਾਰ ਕਰਨ ਅਤੇ ਵੇਖੋ, ਇਹ ਦੇਸ਼ ਉਨ੍ਹਾਂ ਲਈ ਕਾਫੀ ਹੈ। ਉਨ੍ਹਾਂ ਦੀਆਂ ਧੀਆਂ ਅਸੀਂ ਆਪਣੇ ਲਈ ਅਤੇ ਆਪਣੇ ਪੁੱਤਰਾਂ ਲਈ ਵਿਆਹ ਲਵਾਂਗੇ ਅਤੇ ਆਪਣੀਆਂ ਧੀਆਂ ਉਨ੍ਹਾਂ ਨੂੰ ਦਿਆਂਗੇ।