Versions
PAV ਯੂਸੁਫ਼ ਉਸ ਦੇਸ ਉੱਤੇ ਹਾਕਮ ਸੀ ਅਰ ਉਸ ਦੇਸ ਦੇ ਸਾਰੇ ਲੋਕਾਂ ਦੇ ਕੋਲ ਅੰਨ ਵੇਚਦਾ ਸੀ ਸੋ ਯੂਸੁਫ਼ ਦੇ ਭਰਾ ਆਏ ਅਰ ਧਰਤੀ ਵੱਲ ਮੂੰਹ ਕਰ ਕੇ ਉਸ ਦੇ ਅੱਗੇ ਝੁਕੇ
IRVPA ਯੂਸੁਫ਼ ਉਸ ਦੇਸ਼ ਉੱਤੇ ਹਾਕਮ ਸੀ ਅਤੇ ਉਸ ਦੇਸ਼ ਦੇ ਸਾਰੇ ਲੋਕਾਂ ਨੂੰ ਉਹੀ ਅੰਨ ਵੇਚਦਾ ਸੀ, ਇਸ ਲਈ ਜਦ ਯੂਸੁਫ਼ ਦੇ ਭਰਾ ਆਏ ਤਦ ਧਰਤੀ ਉੱਤੇ ਮੂੰਹ ਭਾਰ ਡਿੱਗ ਕੇ ਉਸ ਦੇ ਅੱਗੇ ਝੁਕੇ।