Versions
PAV ਦੁਗਣੀ ਚਾਂਦੀ ਆਪਣੇ ਹੱਥਾਂ ਵਿੱਚ ਲੈ ਜਾਓ ਨਾਲੇ ਉਹ ਚਾਂਦੀ ਜਿਹੜੀ ਤੁਹਾਡੀਆਂ ਗੂਣਾਂ ਦੇ ਮੂੰਹ ਵਿੱਚ ਮੁੜ ਆਈ ਉਹ ਆਪਣੇ ਹੱਥਾਂ ਵਿੱਚ ਲੈ ਜਾਓ । ਸ਼ਾਇਤ ਇਹ ਭੁੱਲ ਹੋ ਗਈ ਹੋਵੇ
IRVPA ਦੁੱਗਣੀ ਚਾਂਦੀ ਆਪਣੇ ਹੱਥਾਂ ਵਿੱਚ ਲੈ ਜਾਓ ਅਤੇ ਉਹ ਚਾਂਦੀ ਜਿਹੜੀ ਤੁਹਾਡਿਆਂ ਬੋਰਿਆਂ ਦੇ ਮੂੰਹ ਉੱਤੇ ਰੱਖ ਕੇ ਵਾਪਿਸ ਕੀਤੀ ਗਈ, ਉਸ ਨੂੰ ਵੀ ਆਪਣੇ ਹੱਥਾਂ ਵਿੱਚ ਲੈ ਜਾਓ। ਸ਼ਾਇਦ ਇਹ ਭੁੱਲ ਹੋ ਗਈ ਹੋਵੇ।