Versions
PAV ਫੇਰ ਯਹੂਦਾਹ ਨੇ ਆਪਣੇ ਪਿਤਾ ਇਸਰਾਏਲ ਨੂੰ ਆਖਿਆ, ਮੁੰਡੇ ਨੂੰ ਮੇਰੇ ਸੰਗ ਘੱਲ ਦੇਹ ਤਾਂਜੋ ਅਸੀਂ ਉੱਠ ਕੇ ਜਾਈਏ ਤੇ ਅਸੀਂ ਜੀਵੀਏ ਅਰ ਮਰ ਨਾ ਜਾਈਏ, ਅਸੀਂ ਵੀ ਅਰ ਤੂੰ ਵੀ ਅਰ ਸਾਡੇ ਨਿਆਣੇ ਵੀ
IRVPA ਫੇਰ ਯਹੂਦਾਹ ਨੇ ਆਪਣੇ ਪਿਤਾ ਇਸਰਾਏਲ ਨੂੰ ਆਖਿਆ, ਮੁੰਡੇ ਨੂੰ ਮੇਰੇ ਨਾਲ ਭੇਜ ਦੇ ਤਾਂ ਜੋ ਅਸੀਂ ਜਾਈਏ, ਤੇ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ, ਅਸੀਂ ਵੀ ਅਤੇ ਤੂੰ ਵੀ ਅਤੇ ਸਾਡੇ ਬੱਚੇ ਵੀ।