Versions
PAV ਪਰ ਅਸਾਂ ਆਖਿਆ, ਅਸੀਂ ਨਹੀਂ ਜਾ ਸੱਕਦੇ। ਜੇਕਰ ਸਾਡਾ ਨਿੱਕਾ ਭਰਾ ਸਾਡੇ ਨਾਲ ਹੋਵੇ ਤਾਂ ਅਸੀਂ ਜਾਵਾਂਗੇ ਕਿਉਂ ਜੋ ਜਦ ਤੀਕ ਸਾਡਾ ਨਿੱਕਾ ਭਰਾ ਸਾਡੇ ਸੰਗ ਨਾ ਜਾਵੇ ਅਸੀਂ ਉਸ ਮਨੁੱਖ ਦਾ ਮੂੰਹ ਨਾ ਵੇਖ ਸਕਾਂਗੇ
IRVPA ਪਰ ਅਸੀਂ ਆਖਿਆ, ਅਸੀਂ ਨਹੀਂ ਜਾ ਸਕਦੇ। ਜੇਕਰ ਸਾਡਾ ਛੋਟਾ ਭਰਾ ਸਾਡੇ ਨਾਲ ਹੋਵੇ ਤਾਂ ਹੀ ਅਸੀਂ ਜਾਂਵਾਂਗੇ ਕਿਉਂ ਜੋ ਜਦ ਤੱਕ ਸਾਡਾ ਛੋਟਾ ਭਰਾ ਸਾਡੇ ਨਾਲ ਨਾ ਜਾਵੇ ਅਸੀਂ ਉਸ ਮਨੁੱਖ ਦਾ ਮੂੰਹ ਨਾ ਵੇਖ ਸਕਾਂਗੇ।