Versions
PAV ਅਤੇ ਮੈਂ ਧਰਤੀ ਉੱਤੇ, ਪਹਾੜਾਂ ਉੱਤੇ, ਅੰਨ ਉੱਤੇ, ਨਵੀਂ ਮੈ ਉੱਤੇ, ਤੇਲ ਉੱਤੇ ਅਤੇ ਜ਼ਮੀਨ ਦੀ ਸਾਰੀ ਪੈਦਾਵਾਰ ਉਤੇ ਕਾਲ ਨੂੰ ਪਾ ਦਿੱਤਾ, ਨਾਲੇ ਆਦਮੀ ਉੱਤੇ, ਡੰਗਰ ਉੱਤੇ ਅਤੇ ਹੱਥ ਦੇ ਸਾਰੇ ਕਸ਼ਟ ਉੱਤੇ।।
IRVPA ਅਤੇ ਮੈਂ ਧਰਤੀ, ਪਹਾੜਾਂ, ਅੰਨ, ਨਵੀਂ ਮੈਅ, ਤੇਲ ਅਤੇ ਜ਼ਮੀਨ ਦੀ ਸਾਰੀ ਪੈਦਾਵਾਰ ਉੱਤੇ ਅਤੇ ਆਦਮੀਆਂ, ਪਸ਼ੂਆਂ ਅਤੇ ਹੱਥਾਂ ਦੇ ਸਾਰੇ ਕੰਮ ਉੱਤੇ ਵੀ ਕਾਲ ਨੂੰ ਪਾ ਦਿੱਤਾ ਹੈ। PS