Bible Versions
Bible Books

Haggai 1:12 (NCV) New Century Version

Versions

PAV   ਤਦ ਸ਼ਅਲਤੀਏਲ ਦੇ ਪੁੱਤ੍ਰ ਜ਼ਰੁੱਬਾਬਲ ਅਤੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਅਤੇ ਲੋਕਾਂ ਦੇ ਸਾਰੇ ਬਕੀਏ ਨੇ ਆਪਣੇ ਪਰਮੇਸ਼ੁਰ ਯਹੋਵਾਹ ਦੀ ਅਵਾਜ਼ ਨੂੰ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਘੱਲੇ ਹੋਏ ਨਬੀ ਹੱਜਈ ਦੀਆਂ ਗੱਲਾਂ ਨੂੰ ਗੌਹ ਨਾਲ ਸੁਣਿਆ ਅਤੇ ਲੋਕ ਯਹੋਵਾਹ ਦੇ ਅੱਗੋਂ ਡਰੇ
IRVPA   {ਲੋਕਾਂ ਦੁਆਰਾ ਪਰਮੇਸ਼ੁਰ ਦੀ ਆਗਿਆ ਮੰਨਣਾ} PS ਤਦ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਚੇ ਹੋਏ * ਬਾਬਲ ਦੀ ਬੰਦੀ ਤੋਂ ਵਾਪਿਸ ਆਏ ਲੋਕ ਸਾਰੇ ਲੋਕਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਦੀ ਅਵਾਜ਼ ਨੂੰ ਧਿਆਨ ਨਾਲ ਸੁਣਿਆ। ਪਰਮੇਸ਼ੁਰ ਯਹੋਵਾਹ ਦੇ ਭੇਜੇ ਹੋਏ ਨਬੀ ਹੱਜਈ ਦੀਆਂ ਗੱਲਾਂ ਨੂੰ ਵੀ ਧਿਆਨ ਨਾਲ ਸੁਣਿਆ ਅਤੇ ਲੋਕ ਯਹੋਵਾਹ ਤੋਂ ਡਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us