Versions
PAV ਤੁਸਾਂ ਬਹੁਤ ਬੀਜਿਆ ਪਰ ਥੋੜਾ ਖੱਟਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤ੍ਰੇਹ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ, ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ।।
IRVPA ਤੁਸੀਂ ਬਹੁਤ ਬੀਜਿਆ ਪਰ ਥੋੜ੍ਹਾ ਵੱਢਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ।