Versions
PAV ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੁੱਬਾਬਲ ਸ਼ਅਲਤੀਏਲ ਦੇ ਪੁੱਤ੍ਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੈਨੂੰ ਆਪਣੀ ਮੋਹਰ ਛਾਪ ਵਾਂਙੁ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।
IRVPA ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੂੱਬਾਬਲ ਸ਼ਅਲਤੀਏਲ ਦੇ ਪੁੱਤਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ ਅਤੇ ਮੈਂ ਤੈਨੂੰ ਆਪਣੀ ਮੋਹਰ ਦੀ ਅੰਗੂਠੀ ਵਾਂਗੂੰ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ। PE