Versions
PAV ਤੁਹਾਡੇ ਵਿੱਚੋਂ ਕੌਣ ਬਾਕੀ ਹੈ ਜਿਹ ਨੇ ਏਸ ਭਵਨ ਦੀ ਪਹਿਲੀ ਰੌਣਕ ਨੂੰ ਵੇਖਿਆ ਹੈॽ ਅਤੇ ਹੁਣ ਤੁਸੀਂ ਕੀ ਵੇਖਦੇ ਹੋॽ ਕੀ ਉਹ ਤੁਹਾਡੀਆਂ ਅੱਖਾਂ ਵਿੱਚ ਕੁਝ ਵੀ ਨਹੀਂ ਹੈॽ
IRVPA “ਤੁਹਾਡੇ ਵਿੱਚੋਂ ਕੌਣ ਬਾਕੀ ਹੈ ਜਿਸ ਨੇ ਇਸ ਭਵਨ ਦੀ ਪਹਿਲੀ ਸ਼ਾਨ ਨੂੰ ਵੇਖਿਆ ਹੈ? ਅਤੇ ਹੁਣ ਤੁਸੀਂ ਕੀ ਵੇਖਦੇ ਹੋ? ਕੀ ਉਹ ਤੁਹਾਡੀਆਂ ਅੱਖਾਂ ਵਿੱਚ ਕੁਝ ਵੀ ਨਹੀਂ ਹੈ?”