Versions
PAV ਏਸ ਭਵਨ ਦੀ ਆਖਰੀ ਰੌਣਕ ਪਹਿਲੀ ਤੋਂ ਵਧੀਕ ਹੋਵੇਗੀ, ਸੈਨਾਂ ਦਾ ਯਹੋਵਾਹ ਆਖਦਾ ਹੈ, - ਮੈਂ ਏਸ ਅਸਥਾਨ ਨੂੰ ਸ਼ਾਂਤੀ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।
IRVPA ਇਸ ਭਵਨ ਦੀ ਪਿਛਲੀ ਸ਼ਾਨ ਪਹਿਲੀ ਨਾਲੋਂ ਵਧੀਕ ਹੋਵੇਗੀ, ਸੈਨਾਂ ਦਾ ਯਹੋਵਾਹ ਆਖਦਾ ਹੈ। ਮੈਂ ਇਸ ਸਥਾਨ ਨੂੰ ਸ਼ਾਂਤੀ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ। PS