Versions
PAV ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਂਦਾ ਇਸ ਕਾਰਨ ਕਿ ਜੇ ਓਹ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਓਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾॽ
ERVPA ਜੇ ਕਿਤੇ ਸ਼ਰ੍ਹਾਂ ਲੋਕਾਂ ਨੂੰ ਸੰਪੂਰਣ ਬਣਾ ਸਕਦੀ ਹੁੰਦੀ, ਤਾਂ ਉਹ ਬਲੀਆਂ ਹੁਣ ਤੱਕ ਬੰਦ ਹੋ ਗਈਆਂ ਹੁੰਦੀਆਂ। ਉਹ ਲੋਕ ਆਪਣੇ ਪਾਪਾਂ ਤੋਂ ਹੁਣ ਤੱਕ ਪਾਕ ਹੋ ਗਏ ਹੁੰਦੇ। ਅਤੇ ਉਨ੍ਹਾਂ ਨੇ ਹੁਣ ਵੀ ਆਪਣੇ ਆਪ ਨੂੰ ਆਪਣੇ ਪਾਪਾਂ ਲਈ ਕਸੂਰਵਾਰ ਮਹਿਸੂਸ ਨਹੀਂ ਸੀ ਕਰਨਾ। ਪਰ ਸ਼ਰ੍ਹਾ ਇਹ ਕਰ ਹੀ ਨਹੀਂ ਸਕਦੀ।
IRVPA ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਣਾ ਸੀ ਇਸ ਲਈ ਕਿ ਜੇ ਬੰਦਗੀ ਕਰਨ ਵਾਲੇ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਉਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾ?