Bible Versions
Bible Books

Hebrews 10:5 (NCV) New Century Version

Versions

PAV   ਇਸ ਲਈ ਉਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਰ ਭੇਟ ਤੂੰ ਨਹੀਂ ਚਾਹਿਆ, ਪਰ ਮੇਰੇ ਲਈ ਦੇਹੀ ਤਿਆਰ ਕੀਤੀ
ERVPA   ਇਸ ਲਈ ਜਦੋਂ ਮਸੀਹ ਦੁਨੀਆਂ ਵਿੱਚ ਆਇਆ ਤਾਂ ਉਸਨੇ ਆਖਿਆ; “ਹੇ ਪਰਮੇਸ਼ੁਰ, ਤੈਨੂੰ ਬਲੀਆਂ ਅਤੇ ਭੇਟਾਵਾਂ ਦੀ ਜ਼ਰੂਰਤ ਨਹੀਂ ਸਗੋਂ ਤੂੰ ਮੇਰੇ ਲਈ ਇੱਕ ਸ਼ਰੀਰ ਤਿਆਰ ਕੀਤਾ ਹੈ।
IRVPA   ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us