Bible Versions
Bible Books

Hebrews 10:8 (NCV) New Century Version

Versions

PAV   ਉੱਪਰ ਜੋ ਕਹਿੰਦਾ ਹੈ ਭਈ ਤੈਂ ਬਲੀਦਾਨਾਂ, ਭੇਟਾਂ, ਹੋਮਬਲੀਆਂ ਅਰ ਪਾਪਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, - ਪਰ ਏਹ ਸ਼ਰਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ
ERVPA   ਪੋਥੀਆਂ ਦੇ ਇਸ ਭਾਗ ਵਿੱਚ, ਮਸੀਹ ਨੇ ਪਹਿਲਾਂ ਆਖਿਆ ਸੀ, “ਤੈਨੂੰ ਚਢ਼ਾਵਿਆਂ ਤੇ ਬਲੀਆਂ ਦੀ ਲੋਡ਼ ਨਹੀਂ। ਤੂੰ ਹੋਮ ਬਲੀਆਂ ਅਤੇ ਪਾਪ ਦੀਆਂ ਭੇਟਾਵਾਂ ਤੋਂ ਖੁਸ਼ ਨਹੀਂ ਹੈ।” ਇਹ ਬਲੀਆਂ ਹਨ ਜੋ ਸ਼ਰ੍ਹਾ ਦੇ ਅਨੁਸਾਰ ਭੇਂਟ ਕੀਤੀਆਂ ਜਾਂਦੀਆਂ ਹਨ।
IRVPA   ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੋਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us