Bible Versions
Bible Books

Hebrews 13:11 (NCV) New Century Version

Versions

PAV   ਕਿਉਂਕਿ ਜਿਨ੍ਹਾਂ ਪਸੂਆਂ ਦਾ ਲਹੂ ਪਰਧਾਨ ਜਾਜਕ ਪਵਿੱਤਰ ਅਸਥਾਨ ਵਿੱਚ ਪਾਪ ਨਮਿੱਤ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ
ERVPA   ਸਰਦਾਰ ਜਾਜਕ ਜਾਨਵਰਾਂ ਦਾ ਲਹੂ ਅੱਤ ਪਵਿੱਤਰ ਸਥਾਨ ਵਿੱਚ ਲੈ ਜਾਂਦਾ ਹੈ। ਉਹ ਉਸ ਲਹੂ ਨੂੰ ਪਾਪਾਂ ਲਈ ਅਰਪਨ ਕਰਦਾ ਹੈ। ਪਰ ਉਨ੍ਹਾਂ ਜਾਨਵਰਾਂ ਦੇ ਸ਼ਰੀਰ ਖੈਮੇ ਤੋਂ ਬਾਹਰ ਸਾਡ਼ੇ ਜਾਂਦੇ ਹਨ।
IRVPA   ਕਿਉਂਕਿ ਜਿਨ੍ਹਾਂ ਪਸ਼ੂਆਂ ਦਾ ਲਹੂ ਪ੍ਰਧਾਨ ਜਾਜਕ ਪਵਿੱਤਰ ਸਥਾਨ ਵਿੱਚ ਪਾਪ ਦੇ ਲਈ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us