Versions
PAV ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਏਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ ਕਿਉਂ ਜੋ ਮੈਂ ਥੋੜੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ
ERVPA ਮੇਰੇ ਭਰਾਵੋ ਅਤੇ ਭੈਣੋ ਮੈਂ ਬੇਨਤੀ ਕਰਦਾ ਹਾਂ ਕਿ ਜਿਹਡ਼ੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ।
IRVPA ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਇਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ, ਕਿਉਂ ਜੋ ਮੈਂ ਥੋੜ੍ਹੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ।