Versions
PAV ਤੁਹਾਨੂੰ ਮਲੂਮ ਹੋਵੇ ਭਈ ਸਾਡਾ ਭਰਾ ਤਿਮੋਥਿਉਸ ਕੈਦੋਂ ਛੁੱਟ ਗਿਆ । ਜੇ ਉਹ ਛੇਤੀ ਆਇਆ ਤਾਂ ਮੈਂ ਉਹ ਦੇ ਨਾਲ ਆਣ ਕੇ ਤੁਹਾਡਾ ਦਰਸ਼ਣ ਕਰਾਂਗਾ।।
ERVPA ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਸਾਡਾ ਭਰਾ ਤਿਮੋਥਿਉਸ ਕੈਦ ਤੋਂ ਮੁਕਤ ਹੋ ਗਿਆ ਹੈ। ਜੇ ਉਹ ਮੇਰੇ ਕੋਲ ਛੇਤੀ ਆ ਗਿਆ ਤਾਂ ਅਸੀਂ ਦੋਵੇਂ ਤੁਹਾਨੂੰ ਮਿਲਣ ਆਵਾਂਗੇ।
IRVPA ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਕੈਦ ਵਿੱਚੋਂ ਛੁੱਟ ਗਿਆ। ਜੇ ਉਹ ਛੇਤੀ ਆਇਆ, ਤਾਂ ਮੈਂ ਉਹ ਦੇ ਨਾਲ ਆ ਕੇ ਤੁਹਾਡਾ ਦਰਸ਼ਣ ਕਰਾਂਗਾ। PEPS