Versions
PAV ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁਖ ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਓਹ ਤੁਹਾਡੀ ਸੁਖ ਸਾਂਦ ਪੁੱਛਦੇ ਹਨ।।
ERVPA ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸਕਾਰ ਆਖਦੇ ਹਨ।
IRVPA ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁੱਖ-ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਉਹ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। PEPS