Bible Versions
Bible Books

Hebrews 13:3 (NCV) New Century Version

Versions

PAV   ਬੰਧੂਆਂ ਨੂੰ ਇਉਂ ਚੇਤੇ ਰੱਖੋ ਭਈ ਜਾਣੋ ਤੁਸੀਂ ਓਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਓਹਨਾਂ ਨੂੰ ਜਿਹੜੇ ਜਬਰੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ
ERVPA   ਉਨ੍ਹਾਂ ਲੋਕਾਂ ਨੂੰ ਕੈਦ ਵਿੱਚ ਨਾ ਭੁੱਲੋ। ਉਨ੍ਹਾਂ ਨੂੰ ਇਸ ਤਰ੍ਹਾਂ ਚੇਤੇ ਕਰੋ ਜਿਵੇਂ ਤੁਸੀਂ ਵੀ ਉਨ੍ਹਾਂ ਨਾਲ ਕੈਦ ਵਿੱਚ ਹੋਵੋ। ਅਤੇ ਉਨ੍ਹਾਂ ਲੋਕਾਂ ਨੂੰ ਵੀ ਨਾ ਭੁੱਲੋ ਜਿਹਡ਼ੇ ਤਸੀਹਿਆਂ ਰਾਹੀਂ ਲੰਘ ਰਹੇ ਹਨ। ਤੁਹਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਤੁਹਾਨੂੰ ਵੀ ਉਨ੍ਹਾਂ ਤਸੀਹਿਆਂ ਰਾਹੀਂ ਹੀ ਲੰਘਣਾ ਪਵੇਗਾ।
IRVPA   ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us