Bible Versions
Bible Books

Hebrews 3:18 (NCV) New Century Version

Versions

PAV   ਅਤੇ ਕਿਨ੍ਹਾਂ ਨੂੰ ਉਸ ਨੇ ਸੌਂਹ ਖਾ ਕੇ ਆਖਿਆ ਭਈ ਓਹ ਮੇਰੇ ਅਰਾਮ ਵਿੱਚ ਨਾ ਵੜਨਗੇ ਪਰ ਉਨ੍ਹਾਂ ਨੂੰ ਜਿਹੜੇ ਅਣਆਗਿਆਕਾਰ ਸਨ
ERVPA   ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ।
IRVPA   ਅਤੇ ਕਿਨ੍ਹਾਂ ਨੂੰ ਉਸ ਨੇ ਸਹੁੰ ਖਾ ਕੇ ਆਖਿਆ ਭਈ ਉਹ ਮੇਰੇ ਅਰਾਮ ਵਿੱਚ ਨਾ ਵੜਨਗੇ? ਉਨ੍ਹਾਂ ਨੂੰ ਜਿਹੜੇ ਅਣ-ਆਗਿਆਕਾਰ ਸਨ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us