Bible Versions
Bible Books

Hebrews 7:17 (NCV) New Century Version

Versions

PAV   ਕਿਉਂ ਜੋ ਇਹ ਸਾਖੀ ਦਿੱਤੀ ਹੋਈ ਹੈ, - ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੀਕ ਦਾ ਜਾਜਕ ਹੈਂ।।
ERVPA   ਉਸ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੈ; “ਤੂੰ ਮਲਕਿਸਿਦਕ ਦੀ ਤਰ੍ਹਾਂ ਇੱਕ ਸਦੀਵੀ ਜਾਜਕ ਹੈ।”
IRVPA   ਕਿਉਂ ਜੋ ਇਹ ਗਵਾਹੀ ਦਿੱਤੀ ਹੋਈ ਹੈ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੱਕ ਦਾ ਜਾਜਕ ਹੈਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us