Bible Versions
Bible Books

Hebrews 7:5 (NCV) New Century Version

Versions

PAV   ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਸ਼ਰਾ ਦੇ ਅਨੁਸਾਰ ਦਸੌਂਧ ਲੈਣ ਦਾ ਹੁਕਮ ਹੈ
ERVPA   ਹੁਣ ਨੇਮ ਆਖਦਾ ਹੈ, ਕਿ ਲੇਵੀ ਦੇ ਘਰਾਣੇ ਦੇ ਉਨ੍ਹਾਂ ਲੋਕਾਂ ਨੂੰ ਜਿਹਡ਼ੇ ਜਾਜਕ ਬਣਦੇ ਹਨ, ਲੋਕਾਂ ਪਾਸੋਂ ਦਸਵੰਧ ਮਿਲਣਾ ਚਾਹੀਦਾ ਹੈ। ਜਾਜਕ ਇਸ ਨੂੰ ਆਪਣੇ ਲੋਕਾਂ ਪਾਸੋਂ ਇਕੱਠਾ ਕਰਦੇ ਹਨ, ਭਾਵੇਂ ਜਾਜਕ ਅਤੇ ਉਹ ਲੋਕ ਦੋਵੇਂ ਹੀ ਅਬਰਾਹਾਮ ਦੇ ਪਰਿਵਾਰ ਵਿੱਚੋਂ ਸਨ।
IRVPA   ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ, ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਬਿਵਸਥਾ ਦੇ ਅਨੁਸਾਰ ਦਸਵੰਧ ਲੈਣ ਦਾ ਹੁਕਮ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us