Bible Versions
Bible Books

Hebrews 7:8 (NCV) New Century Version

Versions

PAV   ਅਰ ਇੱਥੇ ਮਰਨ ਵਾਲੇ ਮਨੁੱਖ ਦਸੌਂਧ ਲੈਂਦੇ ਹਨ ਪਰ ਉੱਥੇ ਉਹ ਲੈਂਦਾ ਹੈ ਜਿਹ ਦੇ ਵਿਖੇ ਇਹ ਸਾਖੀ ਦਿੱਤੀ ਜਾਂਦੀ ਹੈ ਭਈ ਉਹ ਜੀਉਂਦਾ ਹੈ
ERVPA   ਇਹ ਜਾਜਕ ਦਸਵੰਧ ਪ੍ਰਾਪਤ ਕਰਦੇ ਹਨ ਪਰ ਉਹ ਇਨਸਾਨ ਹਨ ਜਿਉਂਦੇ ਅਤੇ ਮਰ ਜਾਂਦੇ ਹਨ। ਪਰ ਮਲਕਿਸਿਦਕ, ਜਿਸਨੇ ਅਬਰਾਹਾਮ ਤੋਂ ਦਸਵੰਧ ਪ੍ਰਾਪਤ ਕੀਤਾ, ਜੋ ਪੋਥੀਆਂ ਵਿੱਚ ਆਖਿਆ ਹੈ, ਉਸਦੇ ਅਨੁਸਾਰ ਸਦੀਵੀ ਜਿਉਂਦਾ ਹੈ।
IRVPA   ਅਤੇ ਇੱਥੇ ਮਰਨ ਵਾਲੇ ਮਨੁੱਖ ਦਸਵੰਧ ਲੈਂਦੇ ਹਨ ਪਰ ਉੱਥੇ ਉਹ ਲੈਂਦਾ ਹੈ ਜਿਸ ਦੇ ਵਿਖੇ ਇਹ ਗਵਾਹੀ ਦਿੱਤੀ ਜਾਂਦੀ ਹੈ ਭਈ ਉਹ ਜਿਉਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us