Bible Versions
Bible Books

Hebrews 9:12 (NCV) New Century Version

Versions

PAV   ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਅਸਥਾਨਾਂ ਦੇ ਅੰਦਰ ਸਦੀਪਕ ਨਿਸਤਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ
ERVPA   ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹਡ਼ਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿਡ਼ਕਿਆਂ ਦਾ ਲਹੂ ਲੈਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਅਜ਼ਾਦੀ ਲਿਆਇਆ।
IRVPA   ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us