Bible Versions
Bible Books

Hebrews 9:13 (NCV) New Century Version

Versions

PAV   ਕਿਉਂਕਿ ਜੇ ਬੱਕਰਿਆਂ ਅਤੇ ਵਹਿੜਕਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭ੍ਰਿਸ਼ਟਾਂ ਉੱਤੇ ਧੂੜੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ
ERVPA   ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿਡ਼ਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸ਼ਰੀਰਾਂ ਨੂੰ।
IRVPA   ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us