Bible Versions
Bible Books

Hebrews 9:25 (NCV) New Century Version

Versions

PAV   ਅਤੇ ਇਹ ਨਹੀਂ ਭਈ ਉਹ ਆਪਣੇ ਆਪ ਨੂੰ ਵਾਰ ਵਾਰ ਚੜ੍ਹਾਵੇ ਜਿਵੇਂ ਪਰਧਾਨ ਜਾਜਕ ਪਵਿੱਤ੍ਰ ਅਸਥਾਨ ਦੇ ਅੰਦਰ ਵਰਹੇ ਦੇ ਵਰਹੇ ਦੂਜੇ ਦਾ ਲਹੂ ਲੈ ਕੇ ਜਾਂਦਾ ਹੁੰਦਾ ਸੀ
ERVPA   ਸਰਦਾਰ ਜਾਜਕ ਸਭ ਤੋਂ ਪਵਿੱਤਰ ਸਥਾਨ ਵਿੱਚ ਸਾਲ ਵਿੱਚ ਇੱਕ ਵਾਰੀ ਦਾਖਲ ਹੁੰਦਾ ਹੈ ਉਹ ਅਰਪਣ ਕਰਨ ਲਈ ਆਪਣੇ ਨਾਲ ਲਹੂ ਲੈਂਦਾ ਹੈ। ਪਰ ਉਹ ਆਪਣਾ ਲਹੂ ਅਰਪਣ ਨਹੀਂ ਕਰਦਾ ਜਿਹਾ ਕਿ ਮਸੀਹ ਨੇ ਕੀਤਾ ਸੀ। ਮਸੀਹ ਸਵਰਗ ਵਿੱਚ ਗਿਆ ਪਰ ਉਸ ਉਚ੍ਚ-ਜਾਜਕ ਵਾਂਗ ਜਿਹਡ਼ਾ ਬਾਰ-ਬਾਰ ਲਹੂ ਅਰਪਨ ਕਰਦਾ ਹੈ ਆਪਣੇ ਆਪ ਨੂੰ ਬਾਰ-ਬਾਰ ਅਰਪਣ ਕਰਨ ਲਈ ਨਹੀਂ।
IRVPA   ਅਤੇ ਇਹ ਨਹੀਂ ਕਿ ਉਹ ਆਪਣੇ ਆਪ ਨੂੰ ਵਾਰ-ਵਾਰ ਚੜ੍ਹਾਵੇ ਜਿਵੇਂ ਪ੍ਰਧਾਨ ਜਾਜਕ ਪਵਿੱਤਰ ਸਥਾਨ ਦੇ ਅੰਦਰ ਹਰ ਸਾਲ ਲਹੂ ਲੈ ਕੇ ਜਾਂਦਾ ਹੁੰਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us