Bible Versions
Bible Books

Hebrews 9:7 (NCV) New Century Version

Versions

PAV   ਪਰ ਦੂਏ ਦੇ ਅੰਦਰ ਇਕੱਲਾ ਪਰਧਾਨ ਜਾਜਕ ਵਰਹੇ ਦਿਨਾਂ ਪਿੱਛੋਂ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਿਨਾ ਨਹੀਂ ਜਿਹ ਨੂੰ ਆਪਣੀਆਂ ਅਤੇ ਪਰਜਾ ਦੀਆਂ ਭੁੱਲਾਂ ਚੁੱਕਾ ਲਈ ਚੜ੍ਹਾਉਂਦਾ ਸੀ
ERVPA   ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹਡ਼ੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ।
IRVPA   ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us