Bible Versions
Bible Books

Isaiah 44:21 (NCV) New Century Version

Versions

PAV   ਹੇ ਯਾਕੂਬ, ਏਹਨਾਂ ਗੱਲਾਂ ਨੂੰ ਚੇਤੇ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੋ ਹੈਂ, ਮੈਂ ਤੈਨੂੰ ਸਾਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਤੂੰ ਮੈਥੋਂ ਵਿਸਾਰਿਆ ਨਾ ਜਾਵੇਂਗਾ।
IRVPA   {ਜਗਤ ਦਾ ਸਿਰਜਣਹਾਰ ਅਤੇ ਮੁਕਤੀਦਾਤਾ} PS ਹੇ ਯਾਕੂਬ, ਇਹਨਾਂ ਗੱਲਾਂ ਨੂੰ ਯਾਦ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੋ ਹੈਂ, ਮੈਂ ਤੈਨੂੰ ਸਿਰਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਮੈਂ ਤੈਨੂੰ ਨਾ ਵਿਸਾਰਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us