Versions
PAV ਏਹ ਸੁਣੋ, ਹੇ ਯਾਕੂਬ ਦੇ ਘਰਾਣੇ, ਜਿਹੜਾ ਇਸਰਾਏਲ ਦੇ ਨਾਮ ਦੇ ਸਦਾਉਂਦੇ, ਅਤੇ ਯਹੂਦਾਹ ਦੇ ਪਾਣੀਆਂ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸੌਂਹ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਨਣ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।
IRVPA {ਪਰਮੇਸ਼ੁਰ ਭਵਿੱਖ ਦਾ ਵੀ ਪ੍ਰਭੂ} PS ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।