Versions
PAV ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਏਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੀਕ ਏਹ ਨੂੰ ਘੱਲੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ!
IRVPA ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ!